Kala Doriya

K. S. NARULA

ਓ ਕਾਲਾ ਡੋਰੀਆਂ ਕੂੰਡੇ ਨਾਲ ਅੜੇਆਈ ਓਏ
ਕੇ ਛੋਟਾ ਦੇਵਰਾ ਭਾਬੀ ਨਾਲ ਲੜੇਆਈ ਓਏ
ਕਾਲਾ ਡੋਰੀਆਂ ਕੂੰਡੇ ਨਾਲ ਅੜੇਆਈ ਓਏ
ਕੇ ਛੋਟਾ ਦੇਵਰਾ ਭਾਬੀ ਨਾਲ ਲੜੇਆਈ ਓਏ

ਓ ਕੁਕੜੀ ਓ ਲੈਣੀ ਜੇਹੜੀ ਆਂਡੇ ਦੇਂਦੀ ਏ
ਸੌਰਾ ਨਈ ਜਾਣਾ ਸੱਸ ਤਾਨੇ ਦੇਂਦੀ ਏ
ਕੁਕੜੀ ਓ ਲੈਣੀ ਜੇਹੜੀ ਆਂਡੇ ਦੇਂਦੀ ਏ
ਸੌਰਾ ਨਈ ਜਾਣਾ ਸੱਸ ਤਾਨੇ ਦੇਂਦੀ ਏ

ਕਾਲਾ ਡੋਰੀਆਂ ਕੂੰਡੇ ਨਾਲ ਅੜੇਆਈ ਓਏ
ਕੇ ਛੋਟਾ ਦੇਵਰਾ ਭਾਬੀ ਨਾਲ ਲੜੇਆਈ ਓਏ
ਕਾਲਾ ਡੋਰੀਆਂ ਕੂੰਡੇ ਨਾਲ ਅੜੇਆਈ ਓਏ
ਕੇ ਛੋਟਾ ਦੇਵਰਾ ਭਾਬੀ ਨਾਲ ਲੜੇਆਈ ਓਏ

ਕਾਲਾ ਡੋਰੀਆਂ
ਕਾਲਾ
ਕਾਲਾ ਡੋਰੀਆਂ

ਕੁਕੜੀ ਓ ਲੈਣੀ ਜੇਹੜੀ ਕੁੱੜ ਕੁੱੜ ਕਰਦੀ ਓਏ
ਸੌਰੇ ਨਈ ਜਾਣਾ ਸੱਸ ਬੁੜ ਬੁੜ ਕਰਦੀ ਓਏ
ਕੁਕੜੀ ਓ ਲੈਣੀ ਜੇਹੜੀ ਕੁੱੜ ਕੁੱੜ ਕਰਦੀ ਓਏ
ਸੌਰੇ ਨਈ ਜਾਣਾ ਸੱਸ ਬੁੜ ਬੁੜ ਕਰਦੀ ਓਏ ਓਏ

ਕਾਲਾ ਡੋਰੀਆਂ ਕੂੰਡੇ ਨਾਲ ਅੜੇਆਈ ਓਏ
ਕੇ ਛੋਟਾ ਦੇਵਰਾ ਭਾਬੀ ਨਾਲ ਲੜੇਆਈ ਓਏ
ਕਾਲਾ ਡੋਰੀਆਂ ਕੂੰਡੇ ਨਾਲ ਅੜੇਆਈ ਓਏ
ਕੇ ਛੋਟਾ ਦੇਵਰਾ ਭਾਬੀ ਨਾਲ ਲੜੇਆਈ ਓਏ

Outros artistas de Film score