KALE RANG DA PARANDA
Insane
ਕਾਲੇ ਰੰਗ ਦਾ ਪਰਾਂਦਾ, ਮੇਰੇ ਸੱਜਣਾ ਲਿਆਂਦਾ
ਕਾਲੇ ਰੰਗ ਦਾ ਪਰਾਂਦਾ, ਮੇਰੇ ਸੱਜਣਾ ਲਿਆਂਦਾ
ਰੰਗ ਦਾ ਪਰਾਂਦਾ, ਮੇਰੇ ਸੱਜਣਾ ਲਿਆਂਦਾ
ਨੀ ਮੈਂ ਚੁੰਮ-ਚੁੰਮ, ਚੁੰਮ-ਚੁੰਮ ਰੱਖਦੀ ਫਿਰਾਂ
ਨੀ ਪੱਬਾਂ ਭਾਰ ਨੱਚਦੀ ਫਿਰਾਂ ਨੀ ਪੱਬਾਂ ਭਾਰ ਨੱਚਦੀ ਫਿਰਾਂ
ਨੀ ਪੱਬਾਂ ਭਾਰ ਨੱਚਦੀ ਫਿਰਾਂ ਨੀ ਪੱਬਾਂ ਭਾਰ ਨੱਚਦੀ ਫਿਰਾਂ
ਕਾਲੇ ਰੰਗ ਦਾ ਪਰਾਂਦਾ, ਮੇਰੇ ਸੱਜਣਾ ਲਿਆਂਦਾ
ਕਾਲਾ ਏ ਪਰਾਂਦਾ ਨਾਲ ਮਿੰਡੀਆਂ ਵੀ ਕਾਲੀਆਂ