Koi Bole Ram Ram
ਰਾਮਕਲੀ ਮਹਲਾ ੫ ॥
ਕੋਈ ਬੋਲੈ ਰਾਮ ਰਾਮ ਕੋਈ ਖੁਦਾਇ ॥
ਕੋਈ ਸੇਵੈ ਗੁਸਈਆ ਕੋਈ ਅਲਾਹਿ ॥੧॥
ਕੋਈ ਬੋਲੈ ਰਾਮ ਰਾਮ ਕੋਈ ਖੁਦਾਇ ॥
ਕੋਈ ਸੇਵੈ ਗੁਸਈਆ ਕੋਈ ਅਲਾਹਿ ॥੧॥
ਕਾਰਣ ਕਰਣ ਕਰੀਮ ॥
ਕਿਰਪਾ ਧਾਰਿ ਰਹੀਮ ॥੧॥ ਰਹਾਉ ॥
ਕੋਈ ਨਹਾਵੇ ਤੀਰਥਿ ਕੋਈ ਹਜ ਜਾਇ ॥
ਕੋਈ ਕਰੈ ਪੂਜਾ ਕੋਈ ਸਿਰੁ ਨਿਵਾਇ ॥੨॥
ਕੋਈ ਨਹਾਵੇ ਤੀਰਥਿ ਕੋਈ ਹਜ ਜਾਇ ॥
ਕੋਈ ਕਰੈ ਪੂਜਾ ਕੋਈ ਸਿਰੁ ਨਿਵਾਇ ॥੨॥
ਕੋਈ ਬੋਲੈ ਰਾਮ ਰਾਮ ਕੋਈ ਖੁਦਾਇ ॥
ਕੋਈ ਸੇਵੈ ਗੁਸਈਆ ਕੋਈ ਅਲਾਹਿ ॥੧॥
ਕੋਈ ਬੋਲੈ ਰਾਮ ਰਾਮ ਕੋਈ ਖੁਦਾਇ ॥
ਕੋਈ ਸੇਵੈ ਗੁਸਈਆ ਕੋਈ ਅਲਾਹਿ ॥੧॥
ਕੋਈ ਪੜੈ ਬੇਦ ਕੋਈ ਕਤੇਬ ॥
ਕੋਈ ਓਢੈ ਨੀਲ ਕੋਈ ਸਫੇਦ ॥੩॥
ਕੋਈ ਕਹੈ ਤੁਰਕੁ ਕੋਈ ਕਹੈ ਹਿੰਦੂ ॥
ਕੋਈ ਬਾਛੈ ਵਿਸ਼ਾਲ ਕੋਈ ਸੁਰਗਿੰਦੂ ॥੪॥
ਕਹੁ ਨਾਨਕ ਜਿਨਿ ਹੁਕਮੁ ਪਛਾਤਾ ॥
ਪ੍ਰਭ ਸਾਹਿਬ ਕਾ ਤਿਨਿ ਭੇਦੁ ਜਾਤਾ ॥੫॥੯॥
ਕੋਈ ਬੋਲੈ ਰਾਮ ਰਾਮ ਕੋਈ ਖੁਦਾਇ ॥
ਕੋਈ ਸੇਵੈ ਗੁਸਈਆ ਕੋਈ ਅਲਾਹਿ ॥੧॥
ਕੋਈ ਬੋਲੈ ਰਾਮ ਰਾਮ ਕੋਈ ਖੁਦਾਇ ॥
ਕੋਈ ਸੇਵੈ ਗੁਸਈਆ ਕੋਈ ਅਲਾਹਿ ॥੧॥
ਕੋਈ ਅਲਾਹਿ ॥੧॥
ਕੋਈ ਅਲਾਹਿ ॥੧॥
ਕੋਈ ਅਲਾਹਿ ॥੧॥
ਕੋਈ ਅਲਾਹਿ ॥੧॥
ਕੋਈ ਅਲਾਹਿ ॥੧॥
ਕੋਈ ਅਲਾਹਿ ॥੧॥